অসমীয়া   বাংলা   बोड़ो   डोगरी   ગુજરાતી   ಕನ್ನಡ   كأشُر   कोंकणी   संथाली   মনিপুরি   नेपाली   ଓରିୟା   ਪੰਜਾਬੀ   संस्कृत   தமிழ்  తెలుగు   ردو

ਕਿਡਨੀ ਪ੍ਰਤਯਾਰੋਪਣ

ਕਿਡਨੀ ਪ੍ਰਤਯਾਰੋਪਣ

  • ਕਿਡਨੀ ਟਾਂਸਪਲਾਂਟੇਸ਼ਨ ਦਾ ਅਲਪ (ਥੋੜੇ ਸਮੇਂ) ਉਪਯੋਗ
  • ਮਹਿੰਗਾ ਉੁਪਚਾਰ: ਵਰਤਮਾਨ ਸਮੇਂ ਵਿਚ, ਕਿਡਨੀ ਟ੍ਰਾਂਸਪਲਾਂਟੇਸ਼ਨ ਦਾ ਕੁਲ ਖਰਚ ਜਿਸ ਵਿਚ ਆਪਰੇਸ਼ਨ ਜਾਂਚ, ਦਵਾਈ ਅਤੇ ਹਸਪਤਾਲ ਦਾ ਖ਼ਰਚ ਸ਼ਾਮਲ ਹੈ, ਕਰੀਬ-ਕਰੀਬ ਦੋ ਤੋਂ ਪੰਜ਼ ਲ'ਖ ਤੋਂ ਵੀ ਜ਼ਿਆਦਾ ਹੁੰਦਾ ਹੈ।

  • ਕਿਡਨੀ ਟ੍ਰਾਂਸਪਲਾਂਟੇਸ਼ਨ ਦੀਆਂ ਹਾਨੀਆਂ ਕੀ ਹਨ?
  • ਇਕ ਕਿਡਨੀ ਦੇਣ ਦੇ ਬਾਅਦ ਦਾਤੇ ਨੂੰ ਨਾਰਮਲੀ ਕੋਈ ਤਕਲੀਫ ਨਹੀਂ ਹੁੰਦੀ ਹੈ। ਉਹ ਆਪਣੀ ਜੀਵਨ ਕਿਰਿਆ ਸਾਧਾਰਨ ਰੂਪ ਤੋਂ ਪਹਿਲਾਂ ਦੀ ਤਰ੍ਹਾਂ ਚਲਾ ਸਕਦਾ ਹੈ।

  • ਕਿਡਨੀ ਟ੍ਰਾਂਸਪਲਾਂਟੇਸ਼ਨ ਦੇ ਅਪਰੇਸ਼ਨ ਦੀ ਜਾਣਕਾਰੀ ਕਿਡਨੀ ਟ੍ਰਾਂਸਪਲਾਂਟੇਸ਼ਨ ਦੇ ਆਪਰੇਸ਼ਨ ਵਿਚ ਕੀ ਕੀਤਾ ਜਾਂਦਾ ਹੈ?
  • ਆਪਰੇਸ਼ਨ ਤੋਂ ਪਹਿਲਾਂ ਮਰੀਜ਼ ਦੇ ਰਿਸ਼ਤੇਦਾਰ ਅਤੇ ਕਿਡਨੀ ਦਾਤਾ ਦੇ ਰਿਸ਼ਤੇਦਾਰਾਂ ਦੀ ਸਹਿਮਤੀ ਲਈ ਜਾਂਦੀ ਹੈ। ਕਿਡਨੀ ਟ੍ਰਾਂਸਪਲਾਂਟੇਸ਼ਨ ਦਾ ਅਪਰੇਸ਼ਨ ਇਕ ਟੀਮ ਕਰਦੀ ਹੈ।

  • ਕਿਡਨੀ ਟ੍ਰਾਂਸਪਲਾਂਟੇਸ਼ਨ ਦੇ ਵਿਸ਼ੈ ਵਿਚ ਚਰਚਾ
  • ਕਿਡਨੀ ਟ੍ਰਾਂਸਪਲਾਂਟੇਸ਼ਨ ਚਿਕਿਤਸਾ ਵਿਗਿਆਨ ਦੀ ਪ੍ਰਗਤਿ ਦੀ ਨਿਸ਼ਾਨੀ ਹੈ। ਕੋ੍ਰਨਿਕ ਕਿਡਨੀ ਫੇਲਿਉਰ ਦੀ ਅੰਤਮ ਅਵਸਥਾ ਦੇ ਉਪਚਾਰ ਦਾ ਇਹ ਉਤਮ ਵਿਕਲਪ ਹੈ।

  • ਕੇਡੇਵਰ ਕਿਡਨੀ ਦੇਣ ਵਾਲੇ ਨੂੰ ਕਿਹੜੀਆਂ ਬਿਮਾਰੀਆ ?
  • ਕਿਡਨੀ ਕਾਰਜਸ਼ੀਲ ਨਾ ਹੋਵੈ ਜਾਂ ਕਾਫੀ ਸਮੇਂਤੋਂ ਕਿਡਨੀ ਘਟ ਕੰਮ ਕਰ ਰਹੀ ਹੋਵੈ, ਕਿਡਨੀ ਵਿਚ ਕੋਈ ਗੰਭੀਰ ਬਿਮਾਰੀ ਹੋਵੈ।

    © C–DAC.All content appearing on the vikaspedia portal is through collaborative effort of vikaspedia and its partners.We encourage you to use and share the content in a respectful and fair manner. Please leave all source links intact and adhere to applicable copyright and intellectual property guidelines and laws.
    English to Hindi Transliterate