ਹੋਮ / ਸਿਹਤ / ਬਿਮਾਰੀ - ਲੱਛਣ ਅਤੇ ਉਪਾਅ / ਮੀਜ਼ਲਜ਼ ,ਮੰਮਪਸ ,ਰੁਬੈਲਾ ਅਤੇ ਵੈਰੀਸੈਲਾ ਵੈਕਸੀਨ (ਐਮ ਐਮ ਆਰ ਵੀ)
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਮੀਜ਼ਲਜ਼ ,ਮੰਮਪਸ ,ਰੁਬੈਲਾ ਅਤੇ ਵੈਰੀਸੈਲਾ ਵੈਕਸੀਨ (ਐਮ ਐਮ ਆਰ ਵੀ)

ਬੀਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਨੇ ਪਿਛਲੇ ੫੦ ਸਾਲਾਂ ਵਿੱਚ ਕੈਨੇਡਾ ਵਿੱਚ ਸਿਹਤ ਸੰਬੰਧੀ ਕਿਸੇ ਵੀ ਹੋਰ ਜਤਨ ਨਾਲੋਂ ਜਿਆਦਾ ਜਾਨਾਂ ਬਚਾਈਆਂ ਹਨ।

ਵੈਕਸੀਨ ਕਿਸ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ ?
ਕੋਈ ਵੀ ਵੈਕਸੀਨ ਲਗਵਾਉਣ ਤੋਂ ਬਾਦ ੧੫ ਮਿੰਟ ਤੱਕ ਕਲੀਨਿਕ ਵਿੱਚ ਰਹਿਣਾ ਜਰੂਰੀ ਹੈ ਕਿਉਂਕਿ ਐਨਾਫਲਾਕਸਿਸ ਨਾਮ ਦੀ ਜੀਵਨ ਨੂੰ ਖਤਰੇ ਵਿੱਚ ਪਾਉਣ ਵਾਲੀ ਅਲਰਜਿਕ ਪ੍ਰਤੀਕ੍ਰਿਆ ਦੀ ਅਤਿ ਵਿਰਲੀ ਸੰਭਾਵਨਾ ਹੋ ਸਕਦੀ ਹੈ।
ਖਸਰਾ (ਮੀਜ਼ਲਜ਼), ਕੰਨ ਪੇੜੇ (ਮੰੰਮਪਸ),ਰੁਬੈਲਾ (ਜਰਮਨ ਖਸਰਾ) ਅਤੇ ਵੈਰੀਸੈਲਾ (ਚਿਕਨਪੌਕਸ) ਕੀ ਹਨ?
ਇਹ ਵਾਇਰਸ ਵਿਗਾੜ ਗ੍ਰਸਤ ਵਿਅਕਤੀ ਦੇ ਖੰਘਣ ਜਾਂ ਛਿੱਕਣ ਦੇ ਨਾਲ ਹਵਾ ਦੇ ਰਾਹੀਂ ਅਸਾਨੀ ਦੇ ਨਾਲ ਫੈਲਦੇ ਹਨ।
ਨੇਵਿਗਾਤਿਓਂ
Back to top