অসমীয়া   বাংলা   बोड़ो   डोगरी   ગુજરાતી   ಕನ್ನಡ   كأشُر   कोंकणी   संथाली   মনিপুরি   नेपाली   ଓରିୟା   ਪੰਜਾਬੀ   संस्कृत   தமிழ்  తెలుగు   ردو

ਵਿਦਿਅਕ ਸ਼ਕਤੀਕਰਨ

ਵਿਦਿਅਕ ਸ਼ਕਤੀਕਰਨ

  • ਘੱਟ ਗਿਣਤੀਆਂ ਦੇ ਕਲਿਆਣ ਲਈ ਯੋਜਨਾਵਾਂ/ਪ੍ਰੋਗਰਾਮ
  • (ਘੱਟ-ਗਿਣਤੀ ਕਾਰਜ ਮੰਤਰਾਲੇ ਨੂੰ ਭਾਰਤ ਵਿੱਚ ਘੱਟ ਗਿਣਤੀ ਸਮੁਦਾਇਆਂ ਮੁਸਲਿਮ, ਇਸਾਈ, ਸਿੱਖ, ਬੋਧੀ ਅਤੇ ਪਾਰਸੀ ਦੇ ਕਲਿਆਣ ਲਈ ਵਿਭਿੰਨ ਯੋਜਨਾਵਾਂ/ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਯੋਜਨਾਵਾਂ/ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਸ ਦੇ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਹੈ।)

  • ਘੱਟ-ਗਿਣਤੀਆਂ ਦੇ ਲਈ ਮੁਫਤ ਕੋਚਿੰਗ ਯੋਜਨਾ
  • ਇਸ ਹਿੱਸੇ ਵਿੱਚ ਘੱਟ ਗਿਣਤੀ ਸਮੁਦਾਇ ਦੇ ਵਿਦਿਆਰਥੀ/ਵਿਦਿਆਰਥਣਾਂ ਦੇ ਲਈ ਉਪਲਬਧ ਮੁਫਤ ਕੋਚਿੰਗ ਦੀ ਸਹੂਲਤ ਅਤੇ ਉਸ ਨਾਲ ਸੰਬੰਧਿਤ ਹੋਰ ਵਿਸ਼ਿਆਂ ਦੀ ਜਾਣਕਾਰੀ ਦਿੱਤੀ ਗਈ ਹੈ।

  • ਨਵੀਂ ਮੰਜ਼ਿਲ
  • ਇਸ ਹਿੱਸੇ ਵਿੱਚ ਘੱਟ ਗਿਣਤੀ ਸਮੁਦਾਇਆਂ ਲਈ ਇੱਕ ਏਕੀਕ੍ਰਿਤ ਸਿੱਖਿਆ ਅਤੇ ਆਜੀਵਿਕਾ ਪਹਿਲ-ਨਵੀਂ ਮੰਜ਼ਿਲ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।

  • ਮੈਰਿਟ-ਸਹਿ ਸਾਧਨ ਆਧਾਰਿਤ ਵਜ਼ੀਫ਼ਾ ਯੋਜਨਾ
  • ਘੱਟ ਗਿਣਤੀ ਸਮੁਦਾਇਆਂ ਨਾਲ ਸੰਬੰਧਤ ਵਿਦਿਆਰਥੀਆਂ ਦੇ ਲਈ ਮੈਰਿਟ-ਸਹਿ ਸਾਧਨ ਆਧਾਰਿਤ ਵਜ਼ੀਫ਼ਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।

  • ਮੌਲਾਨਾ ਆਜ਼ਾਦ ਰਾਸ਼ਟਰੀ ਵਜ਼ੀਫਾ ਯੋਜਨਾ
  • ਇਸ ਵਿੱਚ ਘੱਟ ਗਿਣਤੀ ਵਿਦਿਆਰਥੀਆਂ ਦੇ ਲਈ ਮੌਲਾਨਾ ਆਜ਼ਾਦ ਰਾਸ਼ਟਰੀ ਵਜ਼ੀਫਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।

  • ਸੰਘ ਲੋਕ ਸੇਵਾ ਆਯੋਗ ਪਰੀਖਿਆ ਦੇ ਲਈ ਸਹਾਇਤਾ ਯੋਜਨਾ
  • ਇਸ ਹਿੱਸੇ ਵਿੱਚ ਸੰਘ ਲੋਕ ਸੇਵਾ ਆਯੋਗ ਪ੍ਰੀਖਿਆ ਦੇ ਲਈ ਘੱਟ ਗਿਣਤੀ ਵਿਦਿਆਰਥੀਆਂ ਦੇ ਲਈ ਸਹਾਇਤਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।

    © C–DAC.All content appearing on the vikaspedia portal is through collaborative effort of vikaspedia and its partners.We encourage you to use and share the content in a respectful and fair manner. Please leave all source links intact and adhere to applicable copyright and intellectual property guidelines and laws.
    English to Hindi Transliterate