ਕਿਸਾਨਾ ਦੀ ਬਾਜ਼ਾਰ ਤੱਕ ਸਿੱਧੀ ਪਹੁੰਚ ਬਣਾਉਣਾ ਆਰਥਿਕ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।ਕਿਸਾਨ ਬਾਜ਼ਾਰ ਗ੍ਰਾਮੀਣ ਸ਼ਹਿਰੀ ਸੰਬੰਧਾਂ ਦਾ ਅਭਿੰਨ ਅੰਗ ਹਨ ਅਤੇ ਖਪਤਕਾਰਾਂ ਦੇ ਸਿੱਧੇ ਖੇਤ ਤੋਂ ਤਾਜਾ ਉਤਪਾਦ ਲੈਣ ਦੀ ਵਧਦੀ ਦਿਲਚਸਪੀ ਕਰਕੇ ਇਹਨਾਂ ਦੀ ਪ੍ਰਸਿੱਧੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਗ੍ਰਾਮੀਣ ਰਿਆਲਿਟੀ ਸ਼ੋਅ, ਸਮੁਦਾਇਕ ਰੇਡਿਓ ਉੱਪਰ ਇੱਕ ਵਿਲੱਖਣ ਸ਼ੋਅ, ਇੱਕ ਵਿਅਕਤੀ ਤੋਂ ਲੈ ਕੇ ਪੂਰੇ ਸਮੁਦਾਇ ਤੱਕ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਇੱਕ ਤਕਨੀਕ ਦੇ ਪ੍ਰਸਾਰ ਦਾ ਸਾਧਨ ਬਣ ਗਿਆ।
ਭੂਮੀ ਵਿਗਿਆਨ ਵਿਭਾਗ ਬਾਰੇ ਜਾਣਕਾਰੀ।
ਹੈਰਾਨਗੀ ਦੀ ਗੱਲ ਹੈ ਕਿ ਜਿੰਦਗੀ ਅਤੇ ਭੋਜਨ ਦਾ ਸ੍ਰੋਤ ਹੋਣ ਦੇ ਬਾਵਜ਼ੂਦ ਮਿੱਟੀ ਨੂੰ ਪੂਰੀ ਤਰ੍ਹਾਂ ਨਹੀ ਸਮਝਿਆ ਗਿਆ ਹੈ।
ਪੋਸ਼ਕ ਤੱਤਾਂ ਦੀ ਕਮੀ ਵਾਲੀ ਮਿੱਟੀ ਵਿੱਚ ਕਾਰਬਨ ਦੀ ਮਾਤਰਾ ਵਧਾਉਣ ਲਈ ਤਾਮਿਲਨਾਡੂ ਦੇ ਕਿਸਾਨਾਂ ਨੇ ਪਰੀਖਣ ਦੇ ਆਧਾਰ ਤੇ ਬਾਇਓਚਾਰ ਦਾ ਇਸਤੇਮਾਲ ਕਰਕੇ ਦੇਖਿਆ।
ਇਹਨਾਂ ਸਮੁਦਾਇਆਂ ਨੇ ਆਪਣੇ ਪੋਸ਼ਣ ਵਿੱਚ ਆਈ ਗਿਰਾਵਟ ਨੂੰ ਦਰਜ ਕਰਨਾ ਸ਼ੁਰੂ ਕੀਤਾ। ਕਈ ਔਰਤਾਂ ਨੇ ਇਸ ਨੂੰ ਆਪਣੇ ਲਈ ਇੱਕ ਬਹੁਤ ਵੱਡੀ ਅਸੀਸ ਮੰਨਿਆ।