অসমীয়া   বাংলা   बोड़ो   डोगरी   ગુજરાતી   ಕನ್ನಡ   كأشُر   कोंकणी   संथाली   মনিপুরি   नेपाली   ଓରିୟା   ਪੰਜਾਬੀ   संस्कृत   தமிழ்  తెలుగు   ردو

ਮਿੱਟੀ ਬਾਰੇ ਜਾਣਕਾਰੀ ਅਤੇ ਬਾਇਓਚਾਰ

ਮਿੱਟੀ ਬਾਰੇ ਜਾਣਕਾਰੀ ਅਤੇ ਬਾਇਓਚਾਰ

  • ਖੇਤ ਤੋਂ ਥਾਲੀ ਤੱਕ
  • ਕਿਸਾਨਾ ਦੀ ਬਾਜ਼ਾਰ ਤੱਕ ਸਿੱਧੀ ਪਹੁੰਚ ਬਣਾਉਣਾ ਆਰਥਿਕ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।ਕਿਸਾਨ ਬਾਜ਼ਾਰ ਗ੍ਰਾਮੀਣ ਸ਼ਹਿਰੀ ਸੰਬੰਧਾਂ ਦਾ ਅਭਿੰਨ ਅੰਗ ਹਨ ਅਤੇ ਖਪਤਕਾਰਾਂ ਦੇ ਸਿੱਧੇ ਖੇਤ ਤੋਂ ਤਾਜਾ ਉਤਪਾਦ ਲੈਣ ਦੀ ਵਧਦੀ ਦਿਲਚਸਪੀ ਕਰਕੇ ਇਹਨਾਂ ਦੀ ਪ੍ਰਸਿੱਧੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

  • ਗ੍ਰਾਮੀਣ ਰੀਆਲਿਟੀ ਸ਼ੌਅ
  • ਗ੍ਰਾਮੀਣ ਰਿਆਲਿਟੀ ਸ਼ੋਅ, ਸਮੁਦਾਇਕ ਰੇਡਿਓ ਉੱਪਰ ਇੱਕ ਵਿਲੱਖਣ ਸ਼ੋਅ, ਇੱਕ ਵਿਅਕਤੀ ਤੋਂ ਲੈ ਕੇ ਪੂਰੇ ਸਮੁਦਾਇ ਤੱਕ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਇੱਕ ਤਕਨੀਕ ਦੇ ਪ੍ਰਸਾਰ ਦਾ ਸਾਧਨ ਬਣ ਗਿਆ।

  • ਭੂਮੀ ਵਿਗਿਆਨ ਵਿਭਾਗ
  • ਭੂਮੀ ਵਿਗਿਆਨ ਵਿਭਾਗ ਬਾਰੇ ਜਾਣਕਾਰੀ।

  • ਮਿੱਟੀ ਦੀ ਉਪਜਾਊ ਸ਼ਕਤੀ
  • ਹੈਰਾਨਗੀ ਦੀ ਗੱਲ ਹੈ ਕਿ ਜਿੰਦਗੀ ਅਤੇ ਭੋਜਨ ਦਾ ਸ੍ਰੋਤ ਹੋਣ ਦੇ ਬਾਵਜ਼ੂਦ ਮਿੱਟੀ ਨੂੰ ਪੂਰੀ ਤਰ੍ਹਾਂ ਨਹੀ ਸਮਝਿਆ ਗਿਆ ਹੈ।

  • ਸਿਹਤਮੰਦ ਮਿੱਟੀ ਲਈ ਬਾਇਓਚਾਰ
  • ਪੋਸ਼ਕ ਤੱਤਾਂ ਦੀ ਕਮੀ ਵਾਲੀ ਮਿੱਟੀ ਵਿੱਚ ਕਾਰਬਨ ਦੀ ਮਾਤਰਾ ਵਧਾਉਣ ਲਈ ਤਾਮਿਲਨਾਡੂ ਦੇ ਕਿਸਾਨਾਂ ਨੇ ਪਰੀਖਣ ਦੇ ਆਧਾਰ ਤੇ ਬਾਇਓਚਾਰ ਦਾ ਇਸਤੇਮਾਲ ਕਰਕੇ ਦੇਖਿਆ।

  • ਜ਼ਮੀਨਾਂ ਵਿੱਚ ਰੂੜੀ ਦੀ ਖਾਦ
  • ਇਹਨਾਂ ਸਮੁਦਾਇਆਂ ਨੇ ਆਪਣੇ ਪੋਸ਼ਣ ਵਿੱਚ ਆਈ ਗਿਰਾਵਟ ਨੂੰ ਦਰਜ ਕਰਨਾ ਸ਼ੁਰੂ ਕੀਤਾ। ਕਈ ਔਰਤਾਂ ਨੇ ਇਸ ਨੂੰ ਆਪਣੇ ਲਈ ਇੱਕ ਬਹੁਤ ਵੱਡੀ ਅਸੀਸ ਮੰਨਿਆ।

    © C–DAC.All content appearing on the vikaspedia portal is through collaborative effort of vikaspedia and its partners.We encourage you to use and share the content in a respectful and fair manner. Please leave all source links intact and adhere to applicable copyright and intellectual property guidelines and laws.
    English to Hindi Transliterate