ਉਚਤ ਉਪਚਾਰ ਨਾਲ ਰੋਗ ਤੇ ਸੰਪੂਰਨ ਕੰਨਟ੍ਰੋਲ ਹੌਣਾ ਅਤੇ ਬਾਅਦ ਵਿਚ ਮੁੜ ਸੂਜਨ ਦਿਖਾਈ ਦੇਣੀ, ਇਹ ਸਿਲਸਿਲਾਂ ਸਾਲਾਂ ਤਕ ਚਲਦੇ ਰਹਿਣਾ, ਇਹ ਨੇਫ੍ਰੋਟਿਕ ਸਿੰਨਡ੍ਰੋਮ ਦੀ ਵਿਸ਼ੇਸ਼ਤਾ ਹੈ।
ਘਟ ਉਮਰ ਦੇ ਬਚਿਆਂ ਵਿਚ ਕਿਡਨੀ ਅਤੇ ਮੂਤਰ - ਮਾਰਗ ਦੇ ਸੰਕ੍ਰਮਣ ਦੀ ਦੇਰ ਨਾਲ ਜਾਣਕਾਰੀ ਮਿਲਣ ਜਾਂ ਅਪੂਰਨ ਉਪਚਾਰ ਨਾਲ ਕਿਡਨੀ ਨੂੰ ਸਥਾਈ ਨੁਕਸਾਨ ਹੋ ਸਕਦਾ ਹੈ।