ਹੋਮ / ਸਿਹਤ / ਬਿਮਾਰੀ - ਲੱਛਣ ਅਤੇ ਉਪਾਅ / ਟੈਟਨਸ, ਡਿਫਥੇਰੀਆ, ਪਰਟੂਸਿਸ, ਪੋਲੀਓ ਵੈਕਸੀਨ
ਸਾਂਝਾ ਕਰੋ
Views
  • ਪ੍ਰਦੇਸ਼ ਸੰਪਾਦਨ ਲਈ ਖੁੱਲ੍ਹਾ

ਟੈਟਨਸ, ਡਿਫਥੇਰੀਆ, ਪਰਟੂਸਿਸ, ਪੋਲੀਓ ਵੈਕਸੀਨ

ਇਹ ਵੈਕਸੀਨ ਹੈਲਥ ਕੈਨੇਡਾ ਵੱਲੋਂ ਪ੍ਰਵਾਨਿਤ ਹੈ ਅਤੇ ਤੁਹਾਡੇ ਬੱਚੇ ਦੀ ਬਾਕਾਇਦਾ ਇਮਿਊਨਾਇਜ਼ੇਸ਼ਨ ਦੇ ਹਿੱਸੇ ਵਜੋਂ ਮੁਫ਼ਤ ਮੁਹੱਈਆ ਕੀਤਾ ਜਾਂਦਾ ਹੈ।

ਵੈਕਸੀਨ ਕਿਸ ਨੂੰ ਲੈਣਾ ਚਾਹੀਦਾ ਹੈ ?
ਵੈਕਸੀਨ ਚਾਰ ਬਿਮਾਰੀਆਂ ਤੋਂ ਬਚਾਅ ਕਰਦਾ ਹੈ: ਟੈੱਟਨਸ ਗਲ਼ਘੋਟੂ ਰੋਗ (ਡਿਫਥੇਰੀਆ) ਪਰਟੂਸਿਸ (ਜਾਂ ਕਾਲੀ ਖਾਂਸੀ) ਪੋਲੀਓ ਇਹ ਵੈਕਸੀਨ ਹੈਲਥ ਕੈਨੇਡਾ ਵੱਲੋਂ ਪ੍ਰਵਾਨਿਤ ਹੈ।
ਟੈੱਟਨਸ, ਡਿਫਥੇਰੀਆ, ਪਰਟੂਸਿਸ ਅਤੇ ਪੋਲੀਓ ਕੀ ਹਨ ?
ਟੈੱਟਨਸ, ਜਿਸ ਨੂੰ 'ਲੌਕਜਾਅ' ਵੀ ਆਖਦੇ ਹਨ, ਇੱਹ ਆਮ ਤੌਰ ਤੇ ਮਿੱਟੀ ਵਿਚ ਪਾਏ ਜਾਣ ਵਾਲੇ ਜਰਮ (ਬੈਕਟੀਰੀਆ) ਕਾਰਨ ਹੁੰਦੀ ਹੈ।
ਨੇਵਿਗਾਤਿਓਂ
Back to top