অসমীয়া   বাংলা   बोड़ो   डोगरी   ગુજરાતી   ಕನ್ನಡ   كأشُر   कोंकणी   संथाली   মনিপুরি   नेपाली   ଓରିୟା   ਪੰਜਾਬੀ   संस्कृत   தமிழ்  తెలుగు   ردو

ਹੈਪੇਟਾਈਟਸ

ਹੈਪੇਟਾਈਟਸ

  • ਹੈਪੇਟਾਈਟਸ ਬੀ ਇੰਮਯੂਨ ਗਲੋਬਿਯੂਲਿਨ
  • ਹੈਪੇਟਾਈਟਸ ਬੀ ਇੰਮਯੂਨ ਗਲੋਬਿਯੂਲਿਨ ਹੈਪੇਟਾਈਟਸ ਬੀ ਵਿਗਾੜ ਦੇ ਵਿਰੁੱਧ ਫੌਰੀ, ਸਮੇਂ ਦੀ ਛੋਟੀ ਮਿਆਦ ਲਈ ਸੁਰੱਖਿਆ ਪ੍ਰਦਾਨ ਕਰਦਾ ਹੈ।

  • ਜਨਮ ਸਮੇਂ ਤੁਹਾਡੇ ਬੱਚੇ ਦਾ ਹੈਪੇਟਾਈਟਸ ਬੀ ਤੋਂ ਬਚਾਅ
  • ਸਮੇਂ ਸਿਰ ਵੈਕਸੀਨੇਸ਼ਨ ਕਰਵਾ ਕੇ ਤੁਹਾਡੇ ਬੱਚੇ ਦਾ ਜ਼ਿੰਦਗ਼ੀ-ਭਰ ਲਈ ਕਈ ਬਿਮਾਰੀਆਂ ਤੋਂ ਬਚਾਅ ਹੋ ਜਾਂਦਾ ਹੈ।

  • ਹੈਪੇਟਾਈਟਸ ਏ ਵੈਕਸੀਨ
  • ਬੀਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਨੇ ਪਿਛਲੇ ੫੦ ਸਾਲਾਂ ਵਿੱਚ ਸਿਹਤ ਸੰਬੰਧੀ ਕਿਸੇ ਵੀ ਹੋਰ ਜਤਨ ਨਾਲੋਂ ਜਿਆਦਾ ਜਾਨਾਂ ਬਚਾਈਆਂ ਹਨ।

  • ਹੈਪੇਟਾਈਟਸ ਬੀ ਇੰਨਫੈਂਟ ਵੈਕਸੀਨ
  • ਬੀਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਨੇ ਪਿਛਲੇ ੫੦ ਸਾਲਾਂ ਵਿੱਚ ਕੈਨੇਡਾ ਵਿੱਚ ਸਿਹਤ ਸੰਬੰਧੀ ਕਿਸੇ ਵੀ ਹੋਰ ਜਤਨ ਨਾਲੋਂ ਜਿਆਦਾ ਜਾਨਾਂ ਬਚਾਈਆਂ ਹਨ।

  • ਹੈਪੇਟਾਈਟਸ ਬੀ ਵੈਕਸੀਨ
  • ਸਮੇਂ ਸਿਰ ਵੈਕਸੀਨੇਸ਼ਨ ਕਰਵਾ ਕੇ ਤੁਹਾਡੇ ਬੱਚੇ ਦਾ ਜ਼ਿੰਦਗ਼ੀ - ਭਰ ਲਈ ਕਈ ਬਿਮਾਰੀਆਂ ਤੋਂ ਬਚਾਅ ਹੋ ਜਾਂਦਾ ਹੈ। ਬੀਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਨੇ ਪਿਛਲੇ ੫੦ ਸਾਲਾਂ ਵਿੱਚ ਸਿਹਤ ਸੰਬੰਧੀ ਕਿਸੇ ਵੀ ਹੋਰ ਜਤਨ ਨਾਲੋਂ ਜਿਆਦਾ ਜਾਨਾਂ ਬਚਾਈਆਂ ਹਨ।

    © 2006–2019 C–DAC.All content appearing on the vikaspedia portal is through collaborative effort of vikaspedia and its partners.We encourage you to use and share the content in a respectful and fair manner. Please leave all source links intact and adhere to applicable copyright and intellectual property guidelines and laws.
    English to Hindi Transliterate