(ਘੱਟ-ਗਿਣਤੀ ਕਾਰਜ ਮੰਤਰਾਲੇ ਨੂੰ ਭਾਰਤ ਵਿੱਚ ਘੱਟ ਗਿਣਤੀ ਸਮੁਦਾਇਆਂ ਮੁਸਲਿਮ, ਇਸਾਈ, ਸਿੱਖ, ਬੋਧੀ ਅਤੇ ਪਾਰਸੀ ਦੇ ਕਲਿਆਣ ਲਈ ਵਿਭਿੰਨ ਯੋਜਨਾਵਾਂ/ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਯੋਜਨਾਵਾਂ/ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਸ ਦੇ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਹੈ।)
ਇਸ ਹਿੱਸੇ ਵਿੱਚ ਘੱਟ ਗਿਣਤੀ ਸਮੁਦਾਇ ਦੇ ਵਿਦਿਆਰਥੀ/ਵਿਦਿਆਰਥਣਾਂ ਦੇ ਲਈ ਉਪਲਬਧ ਮੁਫਤ ਕੋਚਿੰਗ ਦੀ ਸਹੂਲਤ ਅਤੇ ਉਸ ਨਾਲ ਸੰਬੰਧਿਤ ਹੋਰ ਵਿਸ਼ਿਆਂ ਦੀ ਜਾਣਕਾਰੀ ਦਿੱਤੀ ਗਈ ਹੈ।
ਇਸ ਹਿੱਸੇ ਵਿੱਚ ਘੱਟ ਗਿਣਤੀ ਸਮੁਦਾਇਆਂ ਲਈ ਇੱਕ ਏਕੀਕ੍ਰਿਤ ਸਿੱਖਿਆ ਅਤੇ ਆਜੀਵਿਕਾ ਪਹਿਲ-ਨਵੀਂ ਮੰਜ਼ਿਲ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।
ਘੱਟ ਗਿਣਤੀ ਸਮੁਦਾਇਆਂ ਨਾਲ ਸੰਬੰਧਤ ਵਿਦਿਆਰਥੀਆਂ ਦੇ ਲਈ ਮੈਰਿਟ-ਸਹਿ ਸਾਧਨ ਆਧਾਰਿਤ ਵਜ਼ੀਫ਼ਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।
ਇਸ ਵਿੱਚ ਘੱਟ ਗਿਣਤੀ ਵਿਦਿਆਰਥੀਆਂ ਦੇ ਲਈ ਮੌਲਾਨਾ ਆਜ਼ਾਦ ਰਾਸ਼ਟਰੀ ਵਜ਼ੀਫਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।
ਇਸ ਹਿੱਸੇ ਵਿੱਚ ਸੰਘ ਲੋਕ ਸੇਵਾ ਆਯੋਗ ਪ੍ਰੀਖਿਆ ਦੇ ਲਈ ਘੱਟ ਗਿਣਤੀ ਵਿਦਿਆਰਥੀਆਂ ਦੇ ਲਈ ਸਹਾਇਤਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਹੈ।